Escolha uma Página

ਪਰਮੇਸ਼ੁਰ ਤੋਂ ਡਰੋ

ਅਤੇ ਉਹ ਦੀ ਵਡਿਆਈ ਕਰੋ

ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!]